ਦਿੱਲੀ ਪੁਲਿਸ ਨੇ ਕਿਸਾਨ ਆਗੂਆਂ ਵਿਰੁੱਧ ਜਾਰੀ ਕੀਤਾ ਲੁੱਕ ਆਊਟ ਨੋਟਿਸ, ਜਲਦ ਪਾਸਪੋਰਟ ਹੋਣਗੇ ਜ਼ਬਤ

0
91

ਨਵੀਂ ਦਿੱਲੀ (TLT) ਟਰੈਕਟਰ ਪਰੇਡ ਦੌਰਾਨ ਹੋਈ ਹਿੰਸਾ ਦੇ ਮਾਮਲੇ ‘ਚ ਦਿੱਲੀ ਪੁਲਿਸ ਨੇ ਉਨ੍ਹਾਂ ਕਿਸਾਨ ਆਗੂਆਂ ਨੂੰ ਲੁੱਕ ਆਊਟ ਨੋਟਿਸ ਜਾਰੀ ਕੀਤਾ ਹੈ, ਜਿਨ੍ਹਾਂ ਦੇ ਨਾਂ ਐਫ. ਆਈ. ਆਰਜ਼ ‘ਚ ਦਰਜ ਹਨ। ਪੁਲਿਸ ਦਾ ਕਹਿਣਾ ਹੈ ਕਿ ਕਿਸਾਨ ਆਗੂਆਂ ਨੂੰ ਜਲਦ ਹੀ ਪਾਸਪੋਰਟ ਜਮ੍ਹਾ ਕਰਾਉਣ ਲਈ ਕਿਹਾ ਜਾਵੇਗਾ।