ਸੀ.ਬੀ.ਆਈ. ਵਲੋਂ ਪੰਜਾਬ ਦੇ ਐਫ.ਸੀ.ਆਈ ਗੋਦਾਮਾਂ ‘ਚ ਛਾਪੇਮਾਰੀ

0
80

ਫ਼ਾਜ਼ਿਲਕਾ, 29 ਜਨਵਰੀ (TLT)- ਕੇਂਦਰ ਸਰਕਾਰ ਦੀ ਜਾਂਚ ਏਜੰਸੀ ਸੀ.ਬੀ.ਆਈ ਵਲੋਂ ਫ਼ਾਜ਼ਿਲਕਾ ਦੇ ਪਿੰਡ ਰਾਣਾ ‘ ਸਥਿਤ ਐਫ.ਸੀ.ਆਈ. ਗੋਦਾਮ ਵਿਚ ਛਾਪੇਮਾਰੀ । ਸੂਤਰਾਂ ਅਨੁਸਾਰ ਸੀ. ਬੀ.ਆਈ. ਦੇ ਅਧਿਕਾਰੀਆਂ ਵਲੋਂ ਗੋਦਾਮ ਵਿਚ ਪਏ ਚਾਵਲਾਂ ਦੇ ਸੈਂਪਲ ਭਰੇ ਜਾ ਰਹੇ ਹਨ। ਇਸ ਦੇ ਨਾਲ ਹੀ ਰਿਕਾਰਡ ਨੂੰ ਵੀ ਚੈਕ ਕੀਤਾ ਜਾ ਰਿਹਾ ਹੈਂ। ਦੱਸਿਆ ਜਾ ਰਿਹਾ ਹੈਂ ਕਿ ਪੰਜਾਬ ਦੀਆਂ ਹੋਰਨਾਂ ਥਾਵਾਂ ਤੇ ਵੀ ਸੀ.ਬੀ.ਆਈ. ਵਲੋਂ ਛਾਪੇਮਾਰੀ ਕੀਤੀ ਗਈ ਹੈ।