ਕੈਪਟਨ ਵਲੋਂ ਕਿਸਾਨ ਅੰਦੋਲਨ ਨੂੰ ਲੈ ਕੇ ਸੱਦੀ ਸਰਬ ਪਾਰਟੀ ਬੈਠਕ ‘ਚ ਸ਼ਾਮਿਲ ਨਹੀਂ ਹੋਵੇਗੀ ਭਾਜਪਾ

0
93

ਚੰਡੀਗੜ੍ਹ, 2 ਫਰਵਰੀ- (TLT) ਦਿੱਲੀ ਦੀਆਂ ਸਰਹੱਦਾਂ ‘ਤੇ ਚੱਲ ਰਹੇ ਕਿਸਾਨ ਅੰਦੋਲਨ ਦੌਰਾਨ ਵਾਪਰੇ ਤਾਜ਼ਾ ਘਟਨਾਕ੍ਰਮ ਬਾਰੇ ਵਿਚਾਰ-ਵਟਾਂਦਰਾ ਕਰਨ ਲਈ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਅੱਜ ਚੰਡੀਗੜ੍ਹ ਵਿਖੇ ਸੱਦੀ ਗਈ ਸਰਬ ਪਾਰਟੀ ਬੈਠਕ ‘ਚ ਪੰਜਾਬ ਭਾਜਪਾ ਨੇ ਸ਼ਾਮਿਲ ਨਾ ਹੋਣ ਦਾ ਫ਼ੈਸਲਾ ਕੀਤਾ ਹੈ।