ਭਾਜਪਾ ਆਗੂਆਂ ਨੂੰ ਮਿਲਣ ਲਈ ਜਲੰਧਰ ਪਹੁੰਚੇ ਪੰਜਾਬ ਭਾਜਪਾ ਇੰਚਾਰਜ ਦੁਸ਼ਯੰਤ ਗੌਤਮ

0
77

ਜਲੰਧਰ, 5 ਫਰਵਰੀ (TLT)- ਅੱਜ ਭਾਜਪਾ ਆਗੂਆਂ ਨੂੰ ਮਿਲਣ ਲਈ ਪੰਜਾਬ ਭਾਜਪਾ ਇੰਚਾਰਜ ਦੁਸ਼ਯੰਤ ਗੌਤਮ ਜਲੰਧਰ ਪਹੁੰਚੇ। ਇਸ ਮੌਕੇ ਉਨ੍ਹਾਂ ਨੇ ਆਗੂਆਂ ਨਾਲ ਮੀਟਿੰਗ ਕਰਕੇ ਉਨ੍ਹਾਂ ਨਾਲ ਮੌਜੂਦਾ ਹਾਲਾਤ ਬਾਰੇ ਚਰਚਾ ਕੀਤੀ।