ਗੌਰਮਿੰਟ ਟੀਚਰਜ਼ ਯੂਨੀਅਨ ਵਲੋਂ ਚੱਕਾ ਜਾਮ ਦੀ ਹਮਾਇਤ ਦਾ ਐਲਾਨ

0
152

ਸੰਗਰੂਰ, 4 ਫਰਵਰੀ (TLT)- ਗੌਰਮਿੰਟ ਟੀਚਰਜ਼ ਯੂਨੀਅਨ ਦੇ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਚਾਹਲ ਨੇ ਕਿਸਾਨੀ ਸੰਘਰਸ਼ ਦੀ ਪੁਰਜ਼ੋਰ ਹਮਾਇਤ ਕਰਦਿਆਂ ਸੰਯੁਕਤ ਕਿਸਾਨ ਮੋਰਚੇ ਵਲੋਂ ਅੱਜ ਕੀਤੇ ਜਾ ਰਹੇ ਚੱਕਾ ਜਾਮ ਦਾ ਸਮਰਥਨ ਕਰਨ ਦਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਜਥੇਬੰਦੀ ਦੇ ਕਾਰਕੁਨ ਮੋਹਰੀਆਂ ਸਫ਼ਾਂ ‘ਚ ਹੋ ਕੇ ਇਸ ਐਕਸ਼ਨ ਨੂੰ ਕਾਮਯਾਬ ਕਰਨਗੇ।