ਡਾ. ਨਾਨਕ ਸਿੰਘ ਹੋਣਗੇ ਜ਼ਿਲ੍ਹਾ ਗੁਰਦਾਸਪੁਰ ਦੇ ਨਵੇਂ ਐਸ.ਐਸ.ਪੀ

0
87

ਗੁਰਦਾਸਪੁਰ (TLT) – ਆਈ.ਪੀ.ਐਸ ਡਾ. ਨਾਨਕ ਸਿੰਘ ਜ਼ਿਲ੍ਹਾ ਗੁਰਦਾਸਪੁਰ ਦੇ ਨਵੇਂ ਐਸ.ਐਸ.ਪੀ. ਵਜੋਂ ਆਪਣਾ ਕਾਰਜਭਾਰ ਸੰਭਾਲਣਗੇ। ਜਦੋਂ ਕਿ ਇਨ੍ਹਾਂ ਤੋਂ ਪਹਿਲਾਂ ਡਾ. ਰਜਿੰਦਰ ਸਿੰਘ ਸੋਹਲ ਜ਼ਿਲ੍ਹਾ ਪੁਲਿਸ ਮੁਖੀ ਵਜੋਂ ਆਪਣੀਆਂ ਸੇਵਾਵਾਂ ਨਿਭਾਅ ਰਹੇ ਸਨ।