ਕਿਸਾਨਾਂ ਦਾ ਅੱਜ ਭਾਰਤ ਬੰਦ, ਸ਼ਾਮ 6 ਵਜੇ ਤੱਕ ਰਹੇਗਾ ਬੰਦ

0
118

ਜਲੰਧਰ (TLT)- ਸੰਯੁਕਤ ਕਿਸਾਨ ਮੋਰਚੇ ਵਲੋਂ ਮੋਦੀ ਸਰਕਾਰ ਵਲੋਂ ਲਿਆਂਦੇ ਖੇਤੀ ਕਾਨੂੰਨਾਂ ਖਿਲਾਫ ਅੱਜ ਕਿਸਾਨਾਂ ਨੇ ਭਾਰਤ ਬੰਦ ਦਾ ਸੱਦਾ ਦਿੱਤਾ ਹੈ। ਇਹ ਬੰਦ ਸਵੇਰ 6 ਵਜੇ ਤੋਂ ਸ਼ੁਰੂ ਹੁੰਦਾ ਹੋਇਆ ਸ਼ਾਮ 6 ਵਜੇ ਤੱਕ ਚੱਲੇਗਾ। ਜਿਸ ਕਾਰਨ ਸੜਕ ਤੇ ਰੇਲ ਆਵਾਜਾਈ ਠੱਪ ਰਹੇਗੀ ਤੇ ਬਾਜ਼ਾਰ ਬੰਦ ਰਹਿਣਗੇ।