ਟਾਂਡਾ ‘ਚ ਬਾਜ਼ਾਰ ਬੰਦ ਅਤੇ ਰੇਲਵੇ ਆਵਾਜਾਈ ਵੀ ਪੂਰੀ ਤਰ੍ਹਾਂ ਨਾਲ ਪ੍ਰਭਾਵਿਤ

0
135

 ਟਾਂਡਾ (TLT) – ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਸੰਘਰਸ਼ ਕਰ ਰਹੇ ਕਿਸਾਨਾਂ ਦੀ ਅਗਵਾਈ ਕਰ ਰਹੇ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ‘ਤੇ ਜਿੱਥੇ ਦੇਸ਼ ਭਰ ਵਿਚ ਬੰਦ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਉੱਥੇ ਟਾਂਡਾ ‘ਚ ਬਾਜ਼ਾਰ ਬੰਦ ਅਤੇ ਰੇਲਵੇ ਆਵਾਜਾਈ ਵੀ ਪੂਰੀ ਤਰਾਂ ਨਾਲ ਪ੍ਰਭਾਵਿਤ ਨਜ਼ਰ ਆਈ।