ਬੰਦ ਨੂੰ ਫਗਵਾੜਾ ਵਿਚ ਮਿਲਿਆ ਪੂਰਨ ਸਮਰਥਨ

0
48

ਫਗਵਾੜਾ (TLT) – ਸੰਯੁਕਤ ਕਿਸਾਨ ਮੋਰਚੇ ਵੱਲੋਂ ਭਾਰਤ ਬੰਦ ਦੇ ਸੱਦੇ ਨੂੰ ਫਗਵਾੜਾ ਵਿਚ ਮਿਲਿਆ ਪੂਰਨ ਸਮਰਥਨ। ਬੰਦ ਦੇ ਦਿੱਤੇ ਸੱਦੇ ਦੇ ਤਹਿਤ ਅੱਜ ਫਗਵਾੜਾ ਦੇ ਬਾਜ਼ਾਰ ਪੂਰਨ ਤੌਰ ‘ਤੇ ਬੰਦ ਰਹੇ ਅਤੇ ਸੜਕਾਂ ਤੇ ਆਵਾਜਾਈ ਵੀ ਨਾ ਦੇ ਬਰਾਬਰ ਸੀ। ਕਿਸਾਨ ਆਗੂਆਂ ਨੇ ਸ਼ਹਿਰ ਵਿਚ ਇਕ ਮਾਰਚ ਕੱਢ ਕੇ ਦੁਕਾਨਦਾਰਾਂ ਦਾ ਧੰਨਵਾਦ ਕੀਤਾ।