ਫਿਰੋਜ਼ਪੁਰ ਕੇਂਦਰੀ ਜੇਲ੍ਹ ‘ਚੋਂ ਫਿਰ ਮਿਲੇ ਪੰਜ ਮੋਬਾਈਲ ਫੋਨ ਤੇ ਨਸ਼ੀਲਾ ਪਾਊਡਰ

0
44

ਫਿਰੋਜ਼ਪੁਰ (TLT) – ਸਥਾਨਕ ਕੇਂਦਰੀ ਜੇਲ੍ਹ ਵਿਚੋਂ ਗਸ਼ਤ ਦੌਰਾਨ ਮਿਲੇ ਲਾਵਾਰਿਸ ਪੈਕਟ ਵਿਚੋਂ ਵੱਖ ਵੱਖ ਕੰਪਨੀਆਂ ਦੇ ਪੰਜ ਮੋਬਾਇਲ ਫੋਨ ਅਤੇ 35 ਗ੍ਰਾਮ ਨਸ਼ੀਲਾ ਪਾਊਡਰ ਬਰਾਮਦ ਹੋਣ ‘ਤੇ ਜੇਲ੍ਹ ਅਧਿਕਾਰੀਆਂ ਦੀ ਸੂਚਨਾ ਦੇ ਆਧਾਰ ‘ਤੇ ਥਾਣਾ ਸਿਟੀ ਫਿਰੋਜ਼ਪੁਰ ਵਿਖੇ ਅਣਪਛਾਤੇ ਵਿਅਕਤੀ ਖ਼ਿਲਾਫ਼ ਮੁਕੱਦਮਾ ਦਰਜ ਕੀਤਾ ਗਿਆ ਹੈ।