ਨਸ਼ੀਲੀਆਂ ਗੋਲੀਆਂ ਸਮੇਤ ਇਕ ਕਾਬੂ

0
141

ਸੁਲਤਾਨਵਿੰਡ (TLT) – ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਡਾ. ਸੁਖਚੈਨ ਸਿੰਘ ਗਿੱਲ ਵੱਲੋਂ ਨਸ਼ਿਆਂ ਖਿਲਾਫ ਵਿੱਢੀ ਮੁਹਿੰਮ ਦੇ ਤਹਿਤ ਅੱਜ ਪੁਲਿਸ ਥਾਣਾ ਸੁਲਤਾਨਵਿੰਡ ਵਲੋਂ ਇਕ ਵਿਅਕਤੀ ਨੂੰ 540 ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕਰਨ ਵਿਚ ਸਫਲਤਾ ਹਾਸਲ ਹੋਈ ਹੈ । ਪੁਲਿਸ ਥਾਣਾ ਸੁਲਤਾਨਵਿੰਡ ਦੇ ਇੰਸਪੈਕਟਰ ਪ੍ਰਨੀਤ ਸਿੰਘ ਢਿੱਲੋਂ ਨੇ ਜਾਣਕਾਰੀ ਦਿੱਤੀ।