1 ਅਪ੍ਰੈਲ ਤੋਂ ਪੰਜਾਬ ਦੀਆਂ ਸਰਕਾਰੀ ਬੱਸਾਂ ਵਿਚ ਔਰਤਾਂ ਕਰਨਗੀਆਂ ਮੁਫ਼ਤ ਸਫ਼ਰ

0
50

ਚੰਡੀਗੜ੍ਹ (TLT) – 1 ਅਪ੍ਰੈਲ ਤੋਂ ਪੰਜਾਬ ਦੀਆਂ ਸਰਕਾਰੀ ਬੱਸਾਂ ਵਿਚ ਔਰਤਾਂ ਮੁਫ਼ਤ ਸਫ਼ਰ ਕਰਨਗੀਆਂ ,ਅੱਜ ਦੀ ਕੈਬਿਨੇਟ ਬੈਠਕ ਵਿਚ ਇਸ ਨੂੰ ਅਧਿਕਾਰਿਤ ਤੌਰ ‘ਤੇ ਮੰਜ਼ੂਰੀ ਦੇ ਦਿੱਤੀ ਗਈ ਹੈ ਅਤੇ ਜਲਦ ਹੀ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਇਸ ਦਾ ਅਧਿਕਾਰਿਤ ਤੌਰ ‘ਤੇ ਐਲਾਨ ਕਰਨਗੇ | ਦਸ ਦਈਏ ਕਿ ਇਸ ਸਕੀਮ ਦਾ ਐਲਾਨ 5 ਮਾਰਚ ਨੂੰ ਹੋਏ ਪੰਜਾਬ ਵਿਧਾਨ ਸਭਾ ਬਜਟ ਇਜਲਾਸ ਵਿਚ ਕੀਤਾ ਗਿਆ ਸੀ |