ਫ਼ਾਜ਼ਿਲਕਾ (TLT)- ਪੰਜਾਬ ਵਿੱਚ ਦਿਨੋਂ ਦਿਨ ਵਧ ਰਹੀਆਂ ਬਿਜਲੀ ਦੀਆਂ ਕੀਮਤਾਂ ਦੇ ਵਿਰੁੱਧ ਵਿਚ ਆਮ ਆਦਮੀ ਪਾਰਟੀ ਵਲੋਂ ਜਨ ਅੰਦੋਲਨ ਸ਼ੁਰੂ ਕਰਨ ਦਾ ਐਲਾਨ ਕੀਤਾ ਗਿਆ ਹੈ। ਜਾਣਕਾਰੀ ਦਿੰਦਿਆਂ ਫ਼ਾਜ਼ਿਲਕਾ ਜ਼ਿਲ੍ਹੇ ਦੇ ਪ੍ਰਧਾਨ ਵਰਿੰਦਰ ਸਿੰਘ ਖ਼ਾਲਸਾ ਨੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਦੱਸਿਆ ਕਿ ਆਮ ਆਦਮੀ ਪਾਰਟੀ ਬਿਜਲੀ ਬਿੱਲਾਂ ਨੂੰ ਲੈ ਕੇ ਪੰਜਾਬ ਭਰ ਵਿਚ ਇਕ ਜਨ ਅੰਦੋਲਨ ਸ਼ੁਰੂ ਕਰੇਗੀ, ਜਿਸ ਰਾਹੀਂ ਪੰਜਾਬ ਦੀ ਕੈਪਟਨ ਅਮਰਿੰਦਰ ਸਿੰਘ ਸਰਕਾਰ ਨੂੰ ਬਿਜਲੀ ਕੀਮਤਾਂ ਘਟਾਉਣ ਲਈ ਮਜ਼ਬੂਰ ਕਰ ਦਿੱਤਾ ਜਾਵੇਗਾ। ਇਹ ਅੰਦੋਲਨ ਹਰ ਗਲੀ, ਹਰ ਪਿੰਡ, ਸ਼ਹਿਰ, ਕਸਬੇ ਤੱਕ ਪਹੁੰਚੇਗਾ।ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਨੂੰ ਲੁੱਟ ਕੇ ਨਿੱਜੀ ਕੰਪਨੀਆਂ ਨੂੰ ਸਰਕਾਰੀ ਖਜ਼ਾਨਾ ਲੁਟਾ ਰਹੀ ਹੈ।
Latest article
ਕੋਰੋਨਾ ਦੇ ਕਹਿਰ ‘ਚ ਸਾਈਬਰ ਅਟੈਕ, 114 ਫ਼ੀਸਦੀ ਵਧ ਗਏ ਸਾਈਬਰ ਹਮਲੇ: ਰਿਪੋਰਟ
ਨਵੀਂ ਦਿੱਲੀ (TLT) ਪਿਛਲੇ ਸਾਲ ਜਦੋਂ ਕੋਰੋਨਾ ਦੀ ਲਾਗ ਆਪਣੇ ਸਿਖਰ 'ਤੇ ਸੀ ਤਾਂ ਸਾਈਬਰ ਹਮਲਿਆਂ 'ਚ ਖੂਬ ਤੇਜ਼ੀ ਆਈ ਸੀ। ਸਾਈਬਰ ਸਕਿਓਰਿਟੀ...
ਬੈਂਕ ‘ਚੋਂ 4 ਕਰੋੜ ਲੈ ਕੇ ਰਫੂਚੱਕਰ ਹੋਏ ਗਾਰਡ ਨੂੰ ਸੋਸ਼ਲ ਮੀਡੀਆ ਨੇ ਫਸਾਇਆ
ਚੰਡੀਗੜ੍ਹ (TLT) ਇੱਥੇ ਐਕਸਿਸ ਬੈਂਕ ਵਿੱਚੋਂ ਚੋਰੀ ਕਰਨ ਵਾਲਾ ਗਾਰਡ ਗ੍ਰਿਫ਼ਤਾਰ ਹੋ ਗਿਆ ਹੈ। ਮੁਲਜ਼ਮ ਸੁਨੀਲ ਕੁਮਾਰ ਨੂੰ ਮਨੀਮਾਜਰਾ ਤੋਂ ਗ੍ਰਿਫਤਾਰ ਕੀਤਾ...
ਆਸਟ੍ਰੇਲੀਆ ’ਚ ਪੰਜਾਬੀ ਡਰਾਈਵਰ ਨੂੰ 22 ਸਾਲ ਦੀ ਕੈਦ, 4 ਪੁਲਿਸ ਅਧਿਕਾਰੀਆਂ ਦੇ ਕਤਲ...
ਮੈਲਬਰਨ (TLT) ਆਸਟ੍ਰੇਲੀਆ ਦੀ ਅਦਾਲਤ ਨੇ ਬੁੱਧਵਾਰ ਨੂੰ ਭਾਰਤੀ ਮੂਲ ਦੇ ਟਰੱਕ ਡਰਾਈਵਰ ਨੂੰ 22 ਸਾਲ ਕੈਦ ਦੀ ਸਜ਼ਾ ਸੁਣਾਈ ਹੈ। ਵਿਕਟੋਰੀਆ...