ਭਾਰਤ ਵਿਚ 24 ਘੰਟਿਆਂ ਵਿਚ 81 ਹਜ਼ਾਰ ਤੋਂ ਵਧੇਰੇ ਆਏ ਕੋਰੋਨਾ ਦੇ ਮਾਮਲੇ

0
26

ਨਵੀਂ ਦਿੱਲੀ (TLT)- ਦੇਸ਼ ਵਿਚ ਕੋਰੋਨਾ ਦੀ ਰਫ਼ਤਾਰ ਇਕ ਵਾਰ ਫਿਰ ਬੇਲਗ਼ਾਮ ਹੋ ਗਈ ਹੈ। ਦੇਸ਼ ਵਿਚ ਪਿਛਲੇ 24 ਘੰਟਿਆਂ ਵਿਚ 81 ਹਜ਼ਾਰ 466 ਲੋਕ ਕੋਰੋਨਾ ਪਾਜ਼ੀਟਿਵ ਪਾਏ ਗਏ ਹਨ ਅਤੇ 469 ਮਰੀਜ਼ਾਂ ਦੀ ਮੌਤ ਹੋਈ ਹੈ।