ਦਿੱਲੀ ਵਿਚ 30 ਅਪ੍ਰੈਲ ਤੱਕ ਰਾਤ 10 ਵਜੇ ਤੋਂ ਸਵੇਰ 5 ਵਜੇ ਤੱਕ ਰਹੇਗਾ ਨਾਈਟ ਕਰਫ਼ਿਊ

0
37

ਨਵੀਂ ਦਿੱਲੀ (TLT) ਦਿੱਲੀ ਵਿਚ ਵੱਧ ਰਹੇ ਕੋਰੋਨਾ ਕੇਸਾਂ ਨੂੰ ਮੁੱਖ ਰੱਖਦੇ ਹੋਏ ਦਿੱਲੀ ਰਾਤ 10 ਵਜੇ ਤੋਂ ਸਵੇਰ 5 ਵਜੇ ਤੱਕ ਨਾਈਟ ਕਰਫ਼ਿਊ ਲਾਗੂ ਰਹੇਗਾ। ਇਹ ਨਿਯਮ 30 ਅਪ੍ਰੈਲ ਤੱਕ ਜਾਰੀ ਰਹੇਗਾ। ਦਿੱਲੀ ਸਰਕਾਰ ਨੇ ਇਸ ਸਬੰਧੀ ਜਾਣਕਾਰੀ ਸਾਂਝੀ ਕੀਤੀ।