ਪਿਤਾ ਸਿਰ ਚੜੇ ਕਰਜ਼ੇ ਤੋਂ ਮਾਨਸਿਕ ਤੋਰ’ ਤੇ ਪਰੇਸ਼ਾਨ ਨੌਜਵਾਨ ਵਲੋਂ ਖ਼ੁਦਕੁਸ਼ੀ

0
50

ਮਹਿਲ ਕਲਾਂ (TLT) – ਪੁਲਿਸ ਥਾਣਾ ਠੁੱਲੀਵਾਲ ਅਧੀਨ ਆਉਂਦੇ ਪੰਡ ਕੁਰੜ ਨਾਲ ਸਬੰਧਿਤ ਇਕ ਨੌਜਵਾਨ ਵਲੋਂ ਪਿਤਾ ਸਿਰ ਚੜੇ ਕਰਜ਼ੇ ਤੋਂ ਪਰੇਸ਼ਾਨ ਹੋ ਘਰ ਵਿਚ ਛੱਤ ਵਾਲੇ ਪੱਖੇ ਨਾਲ ਫਾਹਾ ਲੈ ਖ਼ੁਦਕੁਸ਼ੀ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮ੍ਰਿਤਕ ਗੁਰਪ੍ਰੀਤ ਸੰਘ (28) ਪੁੱਤਰ ਸੰਗਾਰਾ ਸਿੰਘ ਵਾਸੀ ਕੁਰੜ ਮਕੈਨਿਕ ਦਾ ਕੰਮ ਕਰਦਾ ਸੀ।