ਜਨਮੇਜਾ ਸਿੰਘ ਸੇਖੋਂ ਹੋਣਗੇ ਜੀਰਾ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ

0
45

ਫਿਰੋਜ਼ਪੁਰ (TLT) – ਸ਼੍ਰੋਮਣੀ ਅਕਾਲੀ ਦਲ 2022 ਦੀਆਂ ਵਿਧਾਨ ਸਭਾ ਚੋਣਾਂ ਲਈ ਪੂਰੀ ਤਰ੍ਹਾਂ ਤਿਆਰ ਬਰ ਤਿਆਰ ਹੈ, ਅਤੇ ਇਸੇ ਤਹਿਤ ਵਿਧਾਨ ਸਭਾ ਹਲਕਾ ਜ਼ੀਰਾ ਤੋਂ ਪਾਰਟੀ ਉਮੀਦਵਾਰ ਵਜੋਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਸ. ਜਨਮੇਜਾ ਸਿੰਘ ਸੇਖੋਂ ਦੇ ਨਾਂਅ ਦਾ ਐਲਾਨ ਕੀਤਾ ਗਿਆ ਹੈ, ਇਹ ਪ੍ਰਗਟਾਵਾ ਸੁਖਬੀਰ ਬਾਦਲ ਵਲੋਂ ਕੀਤਾ ਗਿਆ ।