ਮੁੱਖ ਮੰਤਰੀ ਵਲੋਂ ਅਦਾਕਾਰ ਸਤੀਸ਼ ਕੌਲ ਦੇ ਦਿਹਾਂਤ ‘ਤੇ ਦੁੱਖ ਦਾ ਪ੍ਰਗਟਾਵਾ

0
75

ਲੁਧਿਆਣਾ (TLT) – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅਦਾਕਾਰ ਸਤੀਸ਼ ਕੌਲ ਦੇ ਦਿਹਾਂਤ ‘ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ, ਉਨ੍ਹਾਂ ਕਿਹਾ ਕਿ ਸ੍ਰੀ ਕੌਲ ਦੇ ਦਿਹਾਂਤ ਨਾਲ ਹਿੰਦੀ ਤੇ ਪੰਜਾਬੀ ਫ਼ਿਲਮ ਜਗਤ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ ।