ਅਮਰਜੀਤ ਸਿੰਘ ਜੀਤੀ ਸਿੱਧੂ ਬਣੇ ਮੁਹਾਲੀ ਦੇ ਨਵੇਂ ਮੇਅਰ

0
46

ਐੱਸ. ਏ .ਐੱਸ. ਨਗਰ (TLT) – ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਦੇ ਭਰਾ ਅਮਰਜੀਤ ਸਿੰਘ ਜੀਤੀ ਸਿੱਧੂ ਮੁਹਾਲੀ ਦੇ ਨਵੇਂ ਮੇਅਰ ਬਣੇ ਹਨ। ਇਸ ਤੋਂ ਇਲਾਵਾ ਸੀਨੀਅਰ ਡਿਪਟੀ ਮੇਅਰ ਅਮਰੀਕ ਸਿੰਘ ਸੋਮਲ ਅਤੇ ਕੁਲਜੀਤ ਸਿੰਘ ਬੇਦੀ ਨੂੰ ਡਿਪਟੀ ਮੇਅਰ ਨਿਯੁਕਤ ਕੀਤਾ ਗਿਆ ਹੈ ।