ਪਾਵਰ ਪਲਾਂਟ ‘ਚ ਪਰਾਲੀ ਦੇ ਢੇਰਾਂ ਨੂੰ ਲੱਗੀ ਭਿਆਨਕ ਅੱਗ

0
43

ਤਲਵੰਡੀ ਭਾਈ (TLT) –  ਫ਼ਿਰੋਜ਼ਪੁਰ ਮੋਗਾ ਰੋਡ ‘ਤੇ ਪਿੰਡ ਹਕੂਮਤ ਸਿੰਘ ਵਾਲਾ ਵਿਖੇ ਸਥਿਤ ਸੁਖਬੀਰ ਐਗਰੋ ਐਨਰਜੀ ਦੇ ਕੈਂਪਸ ਅੰਦਰ ਪਰਾਲੀ ਦੇ ਜ਼ਖੀਰੇ ਨੂੰ ਭਿਆਨਕ ਅੱਗ ਲੱਗ ਗਈ। ਜਿਸ ਉੱਪਰ ਕਾਬੂ ਪਾਉਣ ਦੇ ਯਤਨ ਕੀਤੇ ਜਾ ਰਹੇ ਹਨ।