ਸੰਨ੍ਹ 1978 ਦੀ ਵਿਸਾਖੀ ਦੇ 13 ਸ਼ਹੀਦ ਸਿੰਘਾਂ ਦੀ ਯਾਦ ‘ਚ ਅਕਾਲ ਤਖ਼ਤ ਸਾਹਿਬ ਤੱਕ ‘ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਮਾਰਚ’ ਕੱਢਿਆ

0
39

ਅੰਮ੍ਰਿਤਸਰ (TLT) – ਭਾਈ ਜਗਤਾਰ ਸਿੰਘ ਹਵਾਰਾ ਵਲੋਂ ਗਠਿਤ ਕਮੇਟੀ ਵਲੋਂ ਅੰਮ੍ਰਿਤਸਰ ਦੀ ਧਰਤੀ ‘ਤੇ ਸੰਨ੍ਹ 1978 ਦੀ ਵਿਸਾਖੀ ਵਾਲੇ ਦਿਨ ਵਾਪਰੇ ਸ਼ਹੀਦੀ ਸਾਕੇ ਦੌਰਾਨ ਸ਼ਹੀਦ ਹੋਏ 13 ਸਿੰਘਾਂ ਦੀ ਯਾਦ ਨੂੰ ਸਮਰਪਿਤ ਅੱਜ ਗੁ: ਸ਼ਹੀਦਗੰਜ ਬੀ-ਬਲਾਕ ਰੇਲਵੇ ਕਲੌਨੀ ਤੋਂ ‘ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਮਾਰਚ’ ਅਰੰਭ ਕੀਤਾ ਗਿਆ ਹੈ, ਜੋ ਸ਼ਹਿਰ ਦੇ ਵੱਖ ਵੱਖ ਇਲਾਕਿਆਂ ਤੋਂ ਹੁੰਦਾ ਹੋਇਆ ਬਾਦ ਦੁਪਹਿਰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੁੱਜ ਕੇ ਸਮਾਪਤ ਹੋਵੇਗਾ।