ਥਾਣਾ ਮੁਖੀ ਭੁਲੱਥ ਦੇ ਖ਼ਿਲਾਫ਼ ਰਿਸ਼ਵਤ ਲੈਣ ਦੇ ਦੋਸ਼

0
54

ਭੁਲੱਥ, ਕਪੂਰਥਲਾ (TLT) – ਅੱਜ ਪ੍ਰੈਸ ਕਾਨਫਰੈਂਸ ਰਾਹੀਂ ਗੁਰਬਿੰਦਰ ਕੌਰ ਅਤੇ ਅਨਮੋਲ ਸਿੰਘ ਪੁੱਤਰ ਰਜਵੰਤ ਸਿੰਘ ਵਲੋਂ ਭੁਲੱਥ ਦੇ ਥਾਣਾ ਮੁਖੀ ਦੇ ਖ਼ਿਲਾਫ਼ ਇਕ ਲੱਖ ,80,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਲਗਾਏ ਗਏ ਹਨ |