ਵਿਸਾਖੀ ਮੌਕੇ ਦਰਿਆ ਬਿਆਸ ‘ਚ ਨੌਜਵਾਨ ਦੀ ਡੁੱਬ ਕੇ ਮੌਤ

0
36

ਬਿਆਸ (TLT) – ਵਿਸਾਖੀ ਮੌਕੇ ਦਰਿਆ ਬਿਆਸ ਵਿਚ ਇਸ਼ਨਾਨ ਕਰਦੇ ਸਮੇਂ ਇਕ ਨੌਜਵਾਨ ਜਿਸ ਦੀ ਉਮਰ ਕਰੀਬ 19 ਸਾਲ ਦੀ ਸੀ, ਉਸ ਦੀ ਨਹਾਉਂਦੇ ਸਮੇਂ ਪਾਣੀ ਦੇ ਤੇਜ਼ ਵਹਾਅ ਵਿਚ ਡੁੱਬ ਜਾਣ ਕਾਰਨ ਮੌਤ ਹੋ ਜਾਣ ਦੀ ਮੰਦਭਾਗੀ ਘਟਨਾ ਸਾਹਮਣੇ ਆਈ ਹੈ।