ਸ੍ਰੀ ਹਰਿਮੰਦਰ ਸਾਹਿਬ ਨੇੜੇ ਸਥਿਤ ਸੈਂਟਰਲ ਬੈਂਕ ਵਿਖੇ ਲੱਗੀ ਅੱਗ

0
27

ਅੰਮ੍ਰਿਤਸਰ (TLT) – ਸ੍ਰੀ ਹਰਿਮੰਦਰ ਸਾਹਿਬ ਨੇੜੇ ਬਾਜ਼ਾਰ ਕਾਠੀਆ ਸਥਿਤ ਸੈਂਟਰਲ ਬੈਂਕ ਵਿਖੇ ਅਚਾਨਕ ਅੱਗ ਲੱਗ ਗਈ, ਜਿਸ ਦੀ ਇਤਲਾਹ ਮਿਲਦੇ ਹੀ ਫਾਇਰ ਬਿਗ੍ਰੇਡ ਦੀ ਟੀਮ ਮੌਕੇ ‘ਤੇ ਪਹੁੰਚੀ ਅਤੇ ਅੱਗ ‘ਤੇ ਕਾਬੂ ਪਾਕੇ ਵੱਡਾ ਹਾਦਸਾ ਹੋਣ ਤੋਂ ਬਚਾ ਲਿਆ । ਇਹ ਜਾਣਕਾਰੀ ਸਹਾਇਕ ਫਾਇਰ ਅਫ਼ਸਰ ਲਵਪ੍ਰੀਤ ਸਿੰਘ ਨੇ ਦਿੱਤੀ |