ਜਲੰਧਰ ਵਿਖੇ ਭੀਮ ਰਾਓ ਅੰਬੇਦਕਰ ਨੂੰ ਸ਼ਰਧਾਂਜਲੀ ਦੇਣ ਪਹੁੰਚੇ ਸੁਖਬੀਰ ਬਾਦਲ ਨੇ ਕੀਤੇ ਵੱਡੇ ਐਲਾਨ

0
65

ਜਲੰਧਰ (ਰਮੇਸ਼ ਗਾਬਾ)  – ਜਲੰਧਰ ਵਿਖੇ ਭੀਮ ਰਾਓ ਅੰਬੇਦਕਰ ਨੂੰ ਸ਼ਰਧਾਂਜਲੀ ਦੇਣ ਪਹੁੰਚੇ ਸੁਖਬੀਰ ਬਾਦਲ ਨੇ ਵੱਡੇ ਐਲਾਨ ਕੀਤੇ ਹਨ ,ਅਕਾਲੀ ਸਰਕਾਰ ਬਣਨ ‘ਤੇ ਉਪ ਮੁੱਖ ਮੰਤਰੀ ਦਲਿਤ ਪਰਿਵਾਰ ਦਾ ਹੋਵੇਗਾ, ਅਜਿਹਾ ਉਨ੍ਹਾਂ ਵਲੋਂ ਕਿਹਾ ਗਿਆ ਹੈ | ਇਸਦੇ ਨਾਲ ਹੀ ਅਕਾਲੀ ਸਰਕਾਰ ਬਣਨ ‘ਤੇ ਬਾਬਾ ਸਾਹਿਬ ਭੀਮ ਰਾਓ ਅੰਬੇਦਕਰ ਦੇ ਨਾਮ ‘ਤੇ ਦੋਆਬੇ ਵਿਚ ਯੂਨੀਵਰਸਿਟੀ ਬਣਾਈ ਜਾਵੇਗੀ ਇਹ ਪ੍ਰਗਟਾਵਾ ਵੀ ਸੁਖਬੀਰ ਬਾਦਲ ਵਲੋਂ ਕੀਤਾ ਗਿਆ ਹੈ |