10 ਵੀਂ ਅਤੇ 12 ਵੀਂ ਦੀਆਂ ਬੋਰਡਾਂ ਦੀਆਂ ਪ੍ਰੀਖਿਆਵਾਂ ਮੁਲਤਵੀ ਕਰਨ ਲਈ ਕੈਪਟਨ ਨੇ ਲਿਖਿਆ ਕੇਂਦਰ ਨੂੰ ਪੱਤਰ

0
33

ਚੰਡੀਗੜ੍ਹ (TLT) ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੈਂਟਰ ਨੂੰ ਪੱਤਰ ਲਿਖਿਆ ਹੈ ਕਿ, ਕੋਰੋਨਾ ਦੇ ਵੱਧ ਰਹੇ ਮਾਮਲਿਆਂ ਦੇ ਚਲਦੇ 10 ਵੀਂ ਅਤੇ 12 ਵੀਂ ਦੀਆਂ ਬੋਰਡਾਂ ਦੀਆਂ ਪ੍ਰੀਖਿਆਵਾਂ ਮੁਲਤਵੀ ਕੀਤੀਆਂ ਜਾਣ।