ਜਲੰਧਰ ਦੇ ਸੰਤੋਸ਼ੀ ਨਗਰ ਵਿਚ ਗੈੱਸ ਸਿਲੰਡਰ ਫੱਟਿਆ , ਇਕ ਦੀ ਮੌਤ

0
49

ਜਲੰਧਰ (TLT) – ਜਲੰਧਰ ਦੇ ਸੰਤੋਸ਼ੀ ਨਗਰ ਵਿਚ ਗੈੱਸ ਨਾਲ ਭਰੇ ਸਿਲੰਡਰ ਦੇ ਫੱਟਣ ਕਾਰਨ ਇਕ ਵਿਅਕਤੀ ਦੀ ਮੌਤ ਹੋ ਗਈ ਅਤੇ ਕਈ ਲੋਕ ਗੰਭੀਰ ਜ਼ਖਮੀ ਹੋ ਗਏ। ਸਿਲੰਡਰ ਫੱਟਣ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ ਹੈ, ਪਰ ਇਹ ਕਿਹਾ ਗਿਆ ਹੈ ਕਿ ਸਿਲੰਡਰ ਖੇਤਰ ਵਿਚ ਗੈਰ ਕਾਨੂੰਨੀ ਢੰਗ ਨਾਲ ਵੇਚੇ ਗਏ ਸਨ।