15-16 ਅਪ੍ਰੈਲ ਨੂੰ ਕਾਰਜਕਾਰੀ ਦੌਰੇ ‘ਤੇ ਭਾਰਤ ਆਉਣਗੇ ਮਾਲਦੀਵ ਦੇ ਵਿਦੇਸ਼ ਮੰਤਰੀ

0
36

ਨਵੀਂ ਦਿੱਲੀ (TLT) ਮਾਲਦੀਵ ਦੇ ਵਿਦੇਸ਼ ਮਾਮਲਿਆਂ ਦੇ ਮੰਤਰੀ ਅਬਦੁੱਲਾ ਸ਼ਾਹਿਦ 15-16 ਅਪ੍ਰੈਲ ਨੂੰ ਕਾਰਜਕਾਰੀ ਦੌਰੇ ‘ਤੇ ਭਾਰਤ ਆਉਣਗੇ। ਉਹ ਡਾ. ਐਸ. ਜੈ ਸ਼ੰਕਰ ਨੂੰ 16 ਅਪ੍ਰੈਲ ਨੂੰ ਆਪਸੀ ਹਿੱਤ ਦੇ ਦੁਵੱਲੇ, ਖੇਤਰੀ ਅਤੇ ਅੰਤਰਰਾਸ਼ਟਰੀ ਮੁੱਦਿਆਂ ‘ਤੇ ਵਿਚਾਰ ਵਟਾਂਦਰੇ ਲਈ ਮਿਲਣਗੇ। ਉਹ ਰਾਇਸੀਨਾ ਸੰਵਾਦ ਵਿਚ ਵੀ ਹਿੱਸਾ ਲੈਣਗੇ , ਇਹ ਜਾਣਕਾਰੀ ਵਿਦੇਸ਼ ਮੰਤਰਾਲਾ ਵਲੋਂ ਸਾਂਝੀ ਕੀਤੀ ਗਈ ਹੈ |