60 ਹਜ਼ਾਰ ਨਸ਼ੀਲੀਆਂ ਗੋਲੀਆਂ ਸਮੇਤ ਨਸ਼ਾ ਤਸਕਰ ਕਾਬੂ

0
41

ਫ਼ਿਰੋਜ਼ਪੁਰ (TLT) – ਨਸ਼ੇੜੀਆਂ ਤੇ ਨਸ਼ੇ ਦੇ ਵਪਾਰੀਆਂ ਖਿਲਾਫ਼ ਕਾਰਵਾਈ ਕਰਦਿਆਂ ਫ਼ਿਰੋਜ਼ਪੁਰ ਪੁਲਿਸ ਨੇ 60 ਹਜ਼ਾਰ ਨਸ਼ੀਲੀਆਂ ਗੋਲੀਆਂ ਸਮੇਤ ਨਸ਼ਾ ਤਸਕਰ ਨੂੰ ਕਾਬੂ ਕੀਤਾ ਹੈ। ਇਹ ਜਾਣਕਾਰੀ ਅੱਜ ਪ੍ਰੈਸ ਕਾਨਫ਼ਰੰਸ ਦੌਰਾਨ ਸੀਨੀਅਰ ਕਪਤਾਨ ਪੁਲਿਸ ਫ਼ਿਰੋਜ਼ਪੁਰ ਭਾਗੀਰਥ ਸਿੰਘ ਮੀਨਾ ਨੇ ਦਿੱਤੀ।