ਕੈਲਗਰੀ ਯੂਨੀਵਰਸਿਟੀ ਵਿਚ ਸਿੱਖ ਸਟੱਡੀ ਦੀਆਂ ਕਲਾਸਾਂ ਦੀ ਸ਼ੁਰੂਆਤ ਜਲਦੀ

0
38

ਕੈਲਗਰੀ (TLT) – ਕੈਲਗਰੀ ਦੀ ਸਿੱਖ ਸੰਗਤ ਅਤੇ ਗੁਰਦੁਆਰਾ ਦਸਮੇਸ਼ ਕਲਚਰ ਸੈਂਟਰ, ਗੁਰਦੁਆਰਾ ਗੁਰੂ ਰਾਮਦਾਸ ਦਰਬਾਰ,ਗੁਰਦੁਆਰਾ ਸ੍ਰੀ ਗੁਰੂ ਗ੍ਰੰਥ ਸਾਹਿਬ ਦਰਬਾਰ ਅਤੇ ਗੁਰਦੁਆਰਾ ਸਿੱਖ ਸੁਸਾਇਟੀ ਦੇ ਯਤਨਾਂ ਸਕਦੇ ਯੂਨੀਵਰਸਿਟੀ ਆਫ਼ ਕੈਲਗਰੀ ਵਿਚ ਸਿੱਖ ਸਟੱਡੀ ਪ੍ਰੋਗਰਾਮ ਸ਼ੁਰੂ ਕੀਤਾ ਜਾ ਰਿਹਾ ਹੈ। ਇਸ ਲੜੀ ਤਹਿਤ ਫ਼ੰਡ ਰੇਜਿੰਗ ਦੀ ਸ਼ੁਰੂਆਤ ਕੀਤੀ ਹੋਈ ਹੈ। ਇਹ ਜਾਣਕਾਰੀ ਭਾਈ ਅਮਨਪ੍ਰੀਤ ਸਿੰਘ ਗਿੱਲ,ਭਾਈ ਇੰਦਰਪ੍ਰੀਤ ਸਿੰਘ ਅਤੇ ਭਾਈ ਸਰਵਨ ਸਿੰਘ ਧਾਲੀਵਾਲ ਅਤੇ ਪ੍ਰੋ.ਡਾ. ਹਰਜੀਤ ਸਿੰਘ ਗਰੇਵਾਲ ਹੁਰਾਂ ਵਲੋਂ ਸਾਂਝੀ ਕੀਤੀ ਗਈ ਹੈ |