ਦਰਦਨਾਕ ਹਾਦਸਾ: ਮਿਸਰ ‘ਚ ਟਰੇਨ ਪਟੜੀ ਤੋਂ ਉਤਰੀ, 11 ਵਿਅਕਤੀਆਂ ਦੀ ਮੌਤ

0
43

ਕਾਹੀਰਾ (TLT)- ਮਿਸਰ ਦੀ ਰਾਜਧਾਨੀ ਕਾਹੀਰਾ ਵਿਚ ਇਕ ਟਰੇਨ ਪਟੜੀ ਤੋਂ ਹੇਠਾਂ ਉਤਰੀ ਜਿਸ ਨਾਲ 11 ਲੋਕਾਂ ਦੀ ਮੌਤ ਹੋ ਗਈ। ਜਦੋਂ ਕਿ 98 ਵਿਅਕਤੀ ਜ਼ਖਮੀ ਹੋ ਗਏ ਹਨ ਫ਼ਿਲਹਾਲ ਜ਼ਖਮੀਆਂ ਨੂੰ ਹਸਪਤਾਲ ਵਿਚ ਭਰਤੀ ਕਰਾਇਆ ਗਿਆ।