ਭਾਰਤ ਵਿਚ ਪਿਛਲੇ 24 ਘੰਟਿਆਂ ਦੌਰਾਨ ਇਕ ਲੱਖ 27 ਹਜ਼ਾਰ 510 ਆਏ ਨਵੇਂ ਕੋਰੋਨਾ ਕੇਸ, 2 ਹਜ਼ਾਰ ਤੋਂ ਵਧੇਰੇ ਮੌਤਾਂ

0
80

ਨਵੀਂ ਦਿੱਲੀ (TLT) – ਭਾਰਤ ਵਿਚ ਪਿਛਲੇ 24 ਘੰਟਿਆਂ ‘ਚ ਕੋਰੋਨਾ ਦੇ ਇਕ ਲੱਖ 27 ਹਜ਼ਾਰ 510 ਨਵੇਂ ਕੇਸ ਸਾਹਮਣੇ ਆਏ ਹਨ ਅਤੇ 2 ਹਜ਼ਾਰ 795 ਮਰੀਜ਼ਾਂ ਦੀ ਮੌਤ ਹੋਈ ਹੈ।