ਕੇਂਦਰੀ ਜੇਲ੍ਹ ਵਿਚੋਂ ਕੈਦੀ ਕੋਲੋਂ ਮੋਬਾਈਲ ਫ਼ੋਨ ਬਰਾਮਦ

0
39

ਫ਼ਿਰੋਜ਼ਪੁਰ (TLT) – ਸਥਾਨਕ ਕੇਂਦਰੀ ਜੇਲ੍ਹ ਵਿਚੋਂ ਤਲਾਸ਼ੀ ਦੌਰਾਨ ਇਕ ਕੈਦੀ ਦੀ ਪਹਿਨੀ ਹੋਈ ਨਿੱਕਰ ਦੀ ਜੇਬ ਵਿਚੋਂ ਮੋਬਾਈਲ ਫ਼ੋਨ ਸਮੇਤ ਬੈਟਰੀ ਅਤੇ ਸਿੰਮ ਕਾਰਡ ਬਰਾਮਦ ਹੋਣ ‘ਤੇ ਕੈਦੀ ਭੁਪਿੰਦਰ ਸਿੰਘ ਉਰਫ਼ ਬੰਟੀ ਖ਼ਿਲਾਫ਼ ਥਾਣਾ ਸਿਟੀ ਫ਼ਿਰੋਜ਼ਪੁਰ ਵਿਖੇ ਮੁਕੱਦਮਾ ਦਰਜ ਕੀਤਾ ਗਿਆ ਹੈ।