ਪੰਜਾਬ ਸਰਕਾਰ ਵਲੋਂ ਬੁਢਾਪਾ ਪੈਨਸ਼ਨ ਅਤੇ ਵਿਧਵਾ ਪੈਨਸ਼ਨ ਆਦਿ ਦਾ ਨੋਟੀਫਿਕੇਸ਼ਨ ਕੀਤਾ ਜਾਰੀ

0
85

ਚੰਡੀਗੜ੍ਹ (TLT)
ਪੰਜਾਬ ਦੀ ਕੈਪਟਨ ਸਰਕਾਰ ਵਲੋਂ ਬੁਢਾਪਾ ਪੈਨਸ਼ਨ, ਵਿਧਵਾ ਪੈਨਸ਼ਨ, ਅੰਗਹੀਣ ਆਦਿ ਪੈਨਸ਼ਨਾਂ ਦਾ ਨੋਟੀਫਿਕੇਸ਼ਨ ਜਾਰੀ ਕੀਤਾ ਹੈ। ਜਿਸ ਵਿੱਚ ਪੈਨਸ਼ਨ ਵਿੱਚ 750 ਰੁਪਏ ਪ੍ਰਤੀ ਮਹੀਨੇ ਦਾ ਵਾਧਾ ਕੀਤਾ ਗਿਆ ਹੈ।