ਡਿਪਟੀ ਕਮਿਸ਼ਨਰ ਬਰਨਾਲਾ ਨੇ ਵਾਤਾਵਰਨ ਦਿਵਸ ਮੌਕੇ ਲਗਾਏ ਬੂਟੇ

0
69

ਹੰਡਿਆਇਆ (ਬਰਨਾਲਾ) (TLT) – ਵਾਤਾਵਰਨ ਪਾਰਕ ਵਿਖੇ ਡਿਪਟੀ ਕਮਿਸ਼ਨਰ ਬਰਨਾਲਾ ਤੇਜ ਪ੍ਰਤਾਪ ਸਿੰਘ ਫੂਲਕਾ ਨੇ ਵਾਤਾਵਰਨ ਦਿਵਸ ਮੌਕੇ ਬੂਟੇ ਲਗਾਏ। ਇਸ ਮੌਕੇ ਉਨ੍ਹਾਂ ਕਿਹਾ ਕਿ ਸਾਨੂੰ ਵਾਤਾਵਰਨ ਦੀ ਸੰਭਾਲ ਕਰਨੀ ਚਾਹੀਦੀ ਹੈ। ਇਸ ਸਮੇਂ ਉਨ੍ਹਾਂ ਦੇ ਨਾਲ ਏ.ਡੀ.ਸੀ .(ਜਨਰਲ) ਅਦਿੱਤਿਆ ਡੇਚਲਵਾਲ, ਪ੍ਰਧਾਨ ਗੁਰਜੀਤ ਸਿੰਘ ਔਲਖ ,ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਜਗਤਾਰ ਸਿੰਘ ਸਿੱਧੂ ,ਬੀ.ਡੀ.ਪੀ.ਓ. ਸ਼ਵਿੰਦਰ ਸਿੰਘ ,ਵਣ ਮੰਡਲ ਅਫ਼ਸਰ ਖੁਸ਼ਵਿੰਦਰ ਸਿੰਘ ਗਿੱਲ ,ਵਣ ਰੇਂਜ ਅਫ਼ਸਰ ਅਜੀਤ ਸਿੰਘ ਸਮੇਤ ਸਟਾਫ਼ ਸ਼ਾਮਿਲ ਸਨ ।