ਦਿੱਲੀ ਏਮਜ਼ ‘ਚ ਬੱਚਿਆਂ ਦਾ ਵੈਕਸੀਨ ਟਰਾਇਲ ਅੱਜ ਤੋਂ ਸ਼ੁਰੂ

0
25

ਨਵੀਂ ਦਿੱਲੀ (TLT) ਦਿੱਲੀ ਏਮਜ਼ ‘ਚ ਬੱਚਿਆਂ ਦਾ ਵੈਕਸੀਨ ਟਰਾਇਲ ਅੱਜ ਤੋਂ ਸ਼ੁਰੂ ਹੈ। ਇਸ ਵਿਚ 2 ਤੋਂ 18 ਸਾਲ ਦੇ ਬੱਚਿਆਂ ਨੂੰ ਸ਼ਾਮਿਲ ਕੀਤਾ ਜਾਵੇਗਾ। ਪਹਿਲੇ ਪੜਾਅ ਵਿਚ ਕੁੱਲ 17 ਬੱਚਿਆਂ ਦਾ ਟਰਾਇਲ ਲਿਆ ਜਾਵੇਗਾ। ਜੇ ਟਰਾਇਲ ਸਫਲ ਹੋ ਜਾਂਦਾ ਹੈ ਤਾਂ ਬੱਚਿਆਂ ਵਿਚ ਟੀਕਾਕਰਨ ਦੀ ਸ਼ੁਰੂਆਤ ਕੀਤੀ ਜਾਏਗੀ।