ਬਾਂਦਰਾ ‘ਚ ਇਮਾਰਤ ਦਾ ਇਕ ਹਿੱਸਾ ਡਿੱਗਿਆ, 1 ਦੀ ਮੌਤ, 5 ਜ਼ਖਮੀ

0
82

ਮੁੰਬਈ (TLT) ਮੁੰਬਈ ਦੇ ਬਾਂਦਰਾ ਖੇਤਰ ਵਿਚ ਇਕ ਇਮਾਰਤ ਦਾ ਕੁੱਝ ਹਿੱਸਾ ਡਿੱਗਣ ਨਾਲ ਇਕ ਵਿਅਕਤੀ ਦੀ ਮੌਤ ਹੋ ਗਈ। ਇਸ ਦੇ ਨਾਲ ਹੀ ਪੰਜ ਲੋਕ ਜ਼ਖਮੀ ਵੀ ਹੋਏ। ਘਟਨਾ ਦੀ ਜਾਣਕਾਰੀ ਮਿਲਣ ਤੋਂ ਬਾਅਦ ਫਾਇਰ ਬ੍ਰਿਗੇਡ ਦੇ ਅਧਿਕਾਰੀ ਅਤੇ ਸਥਾਨਕ ਪੁਲਿਸ ਮੌਕੇ ‘ਤੇ ਪਹੁੰਚ ਗਏ। ਜ਼ਖਮੀਆਂ ਨੂੰ ਤੁਰੰਤ ਹਸਪਤਾਲ ਦਾਖਲ ਕਰਵਾਇਆ ਗਿਆ।