ਦਿੱਲੀ ਵਿਚ ਪ੍ਰਦਰਸ਼ਨਕਾਰੀ ਕਿਸਾਨਾਂ ਦੇ ਇਕ ਸਮੂਹ ‘ਤੇ ਐਫ.ਆਈ.ਆਰ.ਦਰਜ

0
110

ਨਵੀਂ ਦਿੱਲੀ (TLT)- ਦਿੱਲੀ ਪੁਲਿਸ ਦੀ ਸਪੈਸ਼ਲ ਬ੍ਰਾਂਚ ਦੇ ਦੋ ਸਹਾਇਕ ਸਬ-ਇੰਸਪੈਕਟਰਾਂ ‘ਤੇ ਕਥਿਤ ਤੌਰ ‘ਤੇ ਪ੍ਰਦਰਸ਼ਨਕਾਰੀ ਕਿਸਾਨਾਂ ਦੇ ਇਕ ਸਮੂਹ ਨੇ 10 ਜੂਨ ਨੂੰ ਸਿੰਘੂ ਸਰਹੱਦ ‘ਤੇ ਪ੍ਰਦਰਸ਼ਨ ਵਾਲੀ ਜਗ੍ਹਾ ਦੀਆਂ ਫੋਟੋਆਂ ਕਲਿੱਕ ਕਰਨ ਦੇ ਚਲਦੇ ਹਮਲਾ ਕੀਤਾ ਸੀ, ਜਿਸ ਕਾਰਨ ਨਰੇਲਾ ਥਾਣੇ ਵਿਚ ਐਫ.ਆਈ.ਆਰ.ਦਰਜ ਕੀਤੀ ਗਈ ਹੈ |