ਇਨਸਾਫ਼ ਲੈਣ ਲਈ ਸੈਂਕੜੇ ਲੋਕਾਂ ਵਲੋਂ ਦੂਸਰੇ ਦਿਨ ਵੀ ਡੀ. ਐੱਸ .ਪੀ. ਮਹਿਲ ਕਲਾਂ ਦੇ ਦਫ਼ਤਰ ਮੂਹਰੇ ਰੋਸ ਧਰਨਾ

0
48

ਮਹਿਲ ਕਲਾਂ (TLT) – ਪਿੰਡ ਟਿੱਬਾ ਦੇ ਗੰਭੀਰ ਹਾਲਤ ‘ਚ ਜ਼ਖਮੀ ਨੌਜਵਾਨ ਦੀ ਪੀ. ਜੀ .ਆਈ. ‘ਚ ਮੌਤ ਹੋ ਜਾਣ ਤੋਂ ਬਾਅਦ ਪਰਿਵਾਰ ਨੂੰ ਇਨਸਾਫ਼ ਦੁਆਉਣ ਲਈ ਵੱਖ-ਵੱਖ ਜਥੇਬੰਦੀਆਂ ਦੀ ਅਗਵਾਈ ਹੇਠ ਡੀ. ਐੱਸ. ਪੀ. ਮਹਿਲ ਕਲਾਂ ਦੇ ਦਫ਼ਤਰ ਮੂਹਰੇ ਰੋਸ ਧਰਨਾ ਦਿੱਤਾ ਗਿਆ ।