ਟਵਿੱਟਰ ਦੀ ਕਾਨੂੰਨੀ ਸੁਰੱਖਿਆ ਖ਼ਤਮ, ਹੁਣ ਹੋ ਸਕਦੀ ਹੈ ਕਾਰਵਾਈ

0
47
A Twitter logo is seen on a computer screen on November 20, 2017. (Photo by Jaap Arriens/NurPhoto via Getty Images)

ਨਵੀਂ ਦਿੱਲੀ (TLT) ਨਵੇਂ ਆਈ.ਟੀ. ਨਿਯਮਾਂ ਦਾ ਪਾਲਣ ਨਾ ਕਰਨ ਦੇ ਚੱਲਦਿਆਂ ਮਾਈਕ੍ਰੋਬਲਾਗਿੰਗ ਸਾਈਟ ਟਵਿੱਟਰ ਨੂੰ ਭਾਰੀ ਪੈ ਗਿਆ ਹੈ ਤੇ ਹੁਣ ਉਸ ਨੂੰ ਕਾਨੂੰਨੀ ਕਾਰਵਾਈ ਦਾ ਸਾਹਮਣਾ ਕਰਨਾ ਹੋਵੇਗਾ। ਸੂਤਰਾਂ ਅਨੁਸਾਰ ਟਵਿੱਟਰ ਦੀ ਕਾਨੂੰਨੀ ਸੁਰੱਖਿਆ ਖ਼ਤਮ ਹੋ ਗਈ ਹੈ ਤੇ ਹੁਣ ਇਸ ਨੂੰ ਕਾਨੂੰਨੀ ਕਾਰਵਾਈ ਦਾ ਸਾਹਮਣਾ ਕਰਨਾ ਹੋਵੇਗਾ। ਟਵਿੱਟਰ ਵਲੋਂ 25 ਮਈ ਤੋਂ ਲਾਗੂ ਨਵੇਂ ਆਈ.ਟੀ. ਨਿਯਮਾਂ ਦਾ ਪਾਲਣ ਅਜੇ ਤੱਕ ਨਹੀਂ ਕੀਤਾ ਗਿਆ।