ਸਹਿਜੜਾ ਨੇੜੇ 52 ਕਿੱਲੋ ਭੁੱਕੀ ਸਮੇਤ ਦੋ ਕਾਬੂ

0
56

ਮਹਿਲ ਕਲਾਂ (TLT) – ਪੁਲਿਸ ਥਾਣਾ ਮਹਿਲ ਕਲਾਂ ਦੇ ਮੁਖੀ ਅਮਰੀਕ ਸਿੰਘ ਦੀ ਅਗਵਾਈ ਹੇਠ ਮੁਖ ਮਾਰਗ ਉੱਪਰ ਪਿੰਡ ਸਹਿਜੜਾ ਨੇੜੇ ਕੀਤੀ ਗਈ ਨਾਕਾਬੰਦੀ ਦੌਰਾਨ ਬਰਨਾਲਾ ਸਾਇਡ ਤੋਂ ਆ ਰਹੀ ਹੌਂਡਾ ਕਾਰ ਦੀ ਤਲਾਸ਼ੀ ਲੈਣ ‘ਤੇ ਦੋ ਜਣਿਆ ਨੂੰ 52 ਕਿਲੋ ਭੁੱਕੀ ਸਮੇਤ ਕਾਬੂ ਕੀਤਾ ਗਿਆ।