ਪੀ.ਜੀ.ਆਈ. ਵਿੱਚ ਦਾਖਲ ਫਲਾਇੰਗ ਸਿੱਖ ਪਦਮਸ਼੍ਰੀ ਮਿਲਖਾ ਸਿੰਘ (91) ਜ਼ਿੰਦਗੀ ਦੀ ਜੰਗ ਹਾਰੇ

0
44

ਚੰਡੀਗ੍ਹੜ (TLT) ਕੋਰੋਨਾ ਕਾਰਨ ਪੀ.ਜੀ.ਆਈ. ਵਿੱਚ ਜੇਰੇ ਇਲਾਜ ਫਲਾਇੰਗ ਸਿੱਖ ਪਦਮਸ਼੍ਰੀ ਮਿਲਖਾ ਸਿੰਘ ਦਾ ਸ਼ੁੱਕਰਵਾਰ ਰਾਤ 11.24 ਵਜੇ ਦੇਹਾਂਤ ਹੋ ਗਿਆ। 91 ਵਰਿਹਾਂ ਦੇ ਮਿਲਖਾ ਸਿੰਘ ਦੀ ਕੁੱਝ ਦਿਨ ਪਹਿਲਾਂ ਹੀ ਰਿਪੋਰਟ ਕੋਵਿਡ ਨੈਗੇਟਿਵ ਵੀ ਆ ਗਈ ਸੀ ਪਰ ਬਾਵਜੂਦ ਇਸਦੇ ਉਨ੍ਹਾਂ ਦੀ ਹਾਲਤ ਵਿੱਚ ਕੋਈ ਸੁਧਾਰ ਨਹੀਂ ਹੋ ਰਿਹਾ ਸੀ।