ਫ਼ਿਰੋਜ਼ਪੁਰ ਲੁਧਿਆਣਾ ਮੁਖ ਮਾਰਗ ‘ਤੇ ਕਿਸਾਨਾਂ ਲਗਾਇਆ ਬਿਜਲੀ ਦੀ ਮਾੜੀ ਸਪਲਾਈ ਵਿਰੁੱਧ ਜਾਮ

0
44

ਫ਼ਿਰੋਜਪੁਰ (TLT) ਲੁਧਿਆਣਾ ਮੁਖ ਮਾਰਗ ‘ਤੇ ਬਿਜਲੀ ਦੀ ਮਾੜੀ ਸਪਲਾਈ ਕਾਰਨ ਦਾਣਾ ਮੰਡੀ ਅਜੀਤਵਾਲ (ਮੋਗਾ) ਸਾਹਮਣੇ 11 ਪਿੰਡਾਂ ਦੇ ਕਿਸਾਨਾਂ ਨੇ ਅਣਮਿਥੇ ਸਮੇਂ ਲਈ ਧਰਨਾ ਸ਼ੁਰੂ ਕਰ ਦਿੱਤਾ ਹੈ | ਕਿਸਾਨਾਂ ਦਾ ਕਹਿਣਾ ਹੈ ਕਿ ਸਰਕਾਰ ਵਲੋਂ ਖੇਤੀ ਸੈਕਟਰ ਲਈ ਦਿੱਤੀ ਜਾਣ ਵਾਲੀ 8 ਘੰਟੇ ਬਿਜਲੀ ਨਿਰਵਿਘਨ ਨਹੀਂ ਮਿਲ ਰਹੀ |