ਲਾਹੌਰ ‘ਚ ਹੋਏ ਬੰਬ ਧਮਾਕਾ ‘ਚ ਇੱਕ ਦੀ ਮੌਤ, 16 ਜ਼ਖ਼ਮੀ

0
54

ਅੰਮ੍ਰਿਤਸਰ (TLT) – ਪਾਕਿਸਤਾਨ ਦੇ ਲਾਹੌਰ ਸ਼ਹਿਰ ਦੀ ਆਬਾਦੀ ਜੌਹਰ ਟਾਊਨ ਵਿਖੇ ਅੱਜ ਸਵੇਰੇ ਇਕ ਜ਼ੋਰਦਾਰ ਬੰਬ ਧਮਾਕਾ ਹੋਇਆ। ਦੱਸਿਆ ਜਾ ਰਿਹਾ ਹੈ ਕਿ ਇਸ ਧਮਾਕੇ ‘ਚ ਘੱਟੋ – ਘੱਟ ਇਕ ਵਿਅਕਤੀ ਦੀ ਮੌਤ ਹੋ ਗਈ ਅਤੇ 16 ਲੋਕ ਜ਼ਖ਼ਮੀ ਹੋਏ ਹਨ।