ਵੈਟਰਨਰੀ ਇੰਸਪੈਕਟਰਜ਼ ਐਸੋਸੀਏਸ਼ਨ ਵਲੋਂ ਤਨਖ਼ਾਹ ਕਮਿਸ਼ਨ ਦੀ ਰਿਪੋਰਟ ਰੱਦ

0
59

ਪਠਾਨਕੋਟ (TLT) ਪੰਜਾਬ ਸਟੇਟ ਵੈਟਰਨਰੀ ਇੰਸਪੈਕਟਰਜ਼ ਐਸੋਸੀਏਸ਼ਨ ਦੀ ਸੂਬਾ ਕਮੇਟੀ ਦੀ ਮੀਟਿੰਗ ਸੂਬਾ ਪ੍ਰਧਾਨ ਸਰਦਾਰ ਭੁਪਿੰਦਰ ਸਿੰਘ ਸੱਚਰ ਅਤੇ ਜਸਵਿੰਦਰ ਸਿੰਘ ਨੇ ਕਿਹਾ ਕਿ ਸੂਬਾ ਸਰਕਾਰ ਵਲੋਂ ਲੰਮੇ ਅਰਸੇ ਦੀ ਦੇਰੀ ਉਪਰੰਤ ਜਾਰੀ ਕੀਤੀ ਰਿਪੋਰਟ ਦੀਆਂ ਸਿਫ਼ਾਰਸ਼ਾਂ ਨੂੰ ਪੰਜਾਬ ਭਰ ਦੇ ਵੈਟਰਨਰੀ ਇੰਸਪੈਕਟਰ ਰੱਦ ਕਰਦੇ ਹਨ। ਸੂਬੇ ਦੇ ਵਿੱਤ ਮੰਤਰੀ ਵਲੋਂ ਅਖ਼ਬਾਰਾਂ ਰਾਹੀ ਕੀਤੇ ਜਾ ਰਹੇ ਦਾਅਵੇ ਸਚਾਈ ਤੋਂ ਕੋਹਾਂ ਦੂਰ ਹਨ।