ਦੋਆਬਾ ਕਿਸਾਨ ਕਮੇਟੀ ਵਲੋਂ ਬਿਜਲੀ ਦੀ ਮੰਗ ਨੂੰ ਲੈ ਕੇ ਟਾਂਡਾ ਦੇ ਬਿਜਲੀ ਘਰ ਲਗਾਇਆ ਧਰਨਾ

0
73

ਟਾਂਡਾ (TLT) ਟਾਂਡਾ ਦੇ ਬਿਜਲੀ ਘਰ ਵਿਖੇ ਦੋਆਬਾ ਕਿਸਾਨ ਕਮੇਟੀ ਦੇ ਪ੍ਰਧਾਨ ਜੰਗਵੀਰ ਸਿੰਘ ਰਸੂਲਪੁਰ ਦੀ ਅਗਵਾਈ ਵਿਚ ਬਿਜਲੀ ਘਰ ਦੇ ਗੇਟ ‘ਤੇ ਧਰਨਾ ਲਗਾਇਆ ਗਿਆ ਤੇ ਨਾਅਰੇਬਾਜ਼ੀ ਕੀਤੀ ਜਾ ਰਹੀ ਹੈ । ਝੋਨੇ ਦੀ ਫ਼ਸਲ ਦੇ ਲਈ ਨਿਰੰਤਰ ਬਿਜਲੀ ਸਪਲਾਈ ਦੀ ਕਿਸਾਨ ਮੰਗ ਕਰ ਰਹੇ ਹਨ ।