ਸਫ਼ਾਈ ਕਰਮਚਾਰੀਆਂ ਨੇ ਮਨਪ੍ਰੀਤ ਬਾਦਲ ਦਾ ਸਾੜਿਆ ਪੁਤਲਾ

0
37

ਬਠਿੰਡਾ (TLT) – ਰੈਗੂਲਰ ਸੇਵਾਵਾਂ ਕਰਵਾਉਣ ਅਤੇ ਤਨਖ਼ਾਹਾਂ ‘ਚ ਵਾਧੇ ਦੀ ਮੰਗ ਨੂੰ ਲੈ ਕੇ ਹੜਤਾਲ ‘ਤੇ ਚੱਲ ਰਹੇ ਸਫ਼ਾਈ ਕਰਮਚਾਰੀਆਂ ਨੇ ਮਾਰਚ ਕਰਨ ਉਪਰੰਤ ਫਾਇਰ ਬ੍ਰਿਗੇਡ ਚੌਕ ‘ਚ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦਾ ਪੁਤਲਾ ਸਾੜਿਆ।