ਕਿਸਾਨਾਂ ਦੇ ਧਰਨੇ ਤੋਂ ਪਹਿਲਾਂ ਕਮਿਸ਼ਨਰੇਟ ਪੁਲਿਸ ਨੇ ਬੰਦ ਕੀਤਾ ਜਲੰਧਰ ਨਕੋਦਰ ਕੌਮੀ ਰਾਜ ਮਾਰਗ

0
39

ਲਾਂਬੜਾ (TLT) ਪੰਜਾਬ ਭਰ ਵਿਚ ਝੋਨੇ ਦੀ ਬਿਜਾਈ ਦੇ ਸੀਜ਼ਨ ਦੌਰਾਨ ਲੱਗ ਰਹੇ ਬਿਜਲੀ ਕੱਟ ਤੋਂ ਪਰੇਸ਼ਾਨ ਹੋ ਕੇ ਕਿਸਾਨਾਂ ਵਲੋਂ ਜਲੰਧਰ ਨਕੋਦਰ ਕੌਮੀ ਰਾਜ ਮਾਰਗ ‘ਤੇ ਦਿੱਤੇ ਜਾਣ ਵਾਲੇ ਧਰਨੇ ਤੋਂ ਪਹਿਲਾਂ ਜਲੰਧਰ ਕਮਿਸ਼ਨਰੇਟ ਪੁਲਿਸ ਵਲੋਂ ਜਲੰਧਰ ਕੌਮੀ ਰਾਜ ਮਾਰਗ ‘ਤੇ ਪ੍ਰਤਾਪਪੁਰਾ ਵਿਖੇ ਬੈਰੀਕੇਡਿੰਗ ਕਰ ਕੇ ਰੂਟ ਬਦਲ ਦਿੱਤਾ ਗਿਆ।