ਜਲੰਧਰ `ਚ ਕੋਰੋਨਾ ਤੋਂ ਕੁਝ ਰਾਹਤ, 24 ਲੋਕਾਂ ਦੀ ਰਿਪੋਰਟ ਪਾਜ਼ੇਟਿਵ, 1 ਦੀ ਮੌਤ

0
31

ਜਲੰਧਰ (ਰਮੇਸ਼ ਗਾਬਾ)
ਜਲੰਧਰ ਜ਼ਿਲੇ ਵਿਚ ਸ਼ਨੀਵਾਰ ਨੂੰ ਕੋਰੋਨਾ ਨੂੰ ਲੈ ਕੇ ਥੋੜੀ ਰਾਹਤ ਮਿਲੀ। ਜ਼ਿਲੇ ਵਿਚ ਕੋਰੋਨਾ ਕਾਰਨ ਇਕ ਦੀ ਮੌਤ ਅਤੇ 24 ਲੋਕਾਂ ਦੀ ਰਿਪੋਰਟ ਪਾਜ਼ੇਟਿਵ ਆਈ ਹੈ। ਦੱਸ ਦੇਈਏ ਕਿ ਸ਼ੁੱਕਰਵਾਰ ਨੂੰ ਪੁਲਿਸ ਮੁਲਾਜ਼ਮ ਸਣੇ 19 ਲੋਕਾਂ ਦੀ ਰਿਪੋਰਟ ਪਾਜ਼ੇਟਿਵ ਆਈ ਅਤੇ ਇਲਾਜ ਅਧੀਨ ਇਕ ਹੋਰ ਮਰੀਜ਼ ਦੀ ਮੌਤ ਹੋ ਗਈ ਸੀ।