ਐਡਵੋਕੇਟ ਗੁਰਬਿੰਦਰ ਸਿੰਘ ਚੀਮਾ ਬਾਰ ਕੌਂਸਲ ਦੀ ਡਿਸਪਲਨਰੀ ਅਤੇ ਵਿਜੀਲੈਂਸ ਕਮੇਟੀ ਦੇ ਮੈਂਬਰ ਨਿਯੁਕਤ

0
56

ਸੰਗਰੂਰ (TLT) ਪੰਜਾਬ ਹਰਿਆਣਾ ਬਾਰ ਕੌਂਸਲ ਦੇ ਮੈਂਬਰ ਅਤੇ ਸਾਬਕਾ ਉਪ ਚੇਅਰਮੈਨ ਐਡਵੋਕੇਟ ਗੁਰਤੇਜ ਸਿੰਘ ਗਰੇਵਾਲ ਦੀ ਸਿਫ਼ਾਰਸ਼ ‘ਤੇ ਐਡਵੋਕੇਟ ਗੁਰਬਿੰਦਰ ਸਿੰਘ ਚੀਮਾ ਨੂੰ ਬਾਰ ਕੌਂਸਲ ਦੀ ਡਿਸਪਲਨਰੀ ਅਤੇ ਵਿਜੀਲੈਂਸ ਕਮੇਟੀ ਦਾ ਮੈਂਬਰ ਨਿਯੁਕਤ ਕੀਤਾ ਗਿਆ ਹੈ। ਚੀਮਾ ਜ਼ਿਲ੍ਹਾ ਬਾਰ ਦੇ ਪ੍ਰਧਾਨ ਵੀ ਰਹਿ ਚੁੱਕੇ ਹਨ। ਚੀਮਾ ਨੇ ਕਿਹਾ ਕਿ ਉਹ ਮਿਲੀ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਉਣਗੇ ।